Versions
PAV ਅਰ ਜਿਸ ਤਰਾਂ ਨੂਹ ਦੇ ਦਿਨਾਂ ਵਿੱਚ ਹੋਇਆ ਸੀ ਓਸੇ ਤਰਾਂ ਮਨੁੱਖ ਦੇ ਪੁੱਤ੍ਰ ਦੇ ਦਿਨਾਂ ਵਿੱਚ ਵੀ ਹੋਵੇਗਾ
ERVPA ਜਿਸ ਤਰ੍ਹਾਂ ਨੂਹ ਦੇ ਦਿਨਾਂ ਵਿੱਚ ਹੋਇਆ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ।
IRVPA ਅਤੇ ਜਿਸ ਤਰ੍ਹਾਂ ਨੂਹ ਨਬੀ ਦੇ ਦਿਨਾਂ ਵਿੱਚ ਹੋਇਆ ਸੀ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ।