Versions
PAV ਸਗੋਂ ਉਹ ਨੂੰ ਇਹ ਨਾ ਆਖੇਗਾ ਭਈ ਕੁਝ ਤਿਆਰ ਕਰ ਜੋ ਮੈਂ ਖਾਵਾਂ ਅਤੇ ਲੱਕ ਬੰਨ੍ਹ ਕੇ ਮੇਰੀ ਟਹਿਲ ਕਰ ਜਦ ਤੀਕੁਰ ਮੈਂ ਖਾ ਪੀ ਨਾ ਹਟਾਂ ਅਤੇ ਇਹ ਦੇ ਪਿੱਛੋਂ ਤੂੰ ਖਾਵੀਂ ਪੀਵੀਂॽ
ERVPA ਨਹੀਂ! ਤੁਸੀਂ ਆਪਣੇ ਸੇਵਕ ਨੂੰ ਆਖੋਂਗੇ, ‘ਮੇਰੇ ਲਈ ਰਾਤ ਦਾ ਭੋਜਨ ਤਿਆਰ ਕਰ, ਕੱਪਡ਼ੇ ਪਾ ਅਤੇ ਜਦੋਂ ਤੀਕ ਮੈਂ ਖਾਂਦਾ ਤੇ ਪੀਂਦਾ ਹਾਂ, ਮੇਰੀ ਸੇਵਾ ਕਰ। ਫ਼ਿਰ ਤੂੰ ਖਾ ਪੀ ਸਕਦਾ ਹੈਂ।
IRVPA ਸਗੋਂ ਉਸ ਨੂੰ ਇਹ ਨਾ ਆਖੇਗਾ, ਕਿ ਕੁਝ ਖਾਣ ਨੂੰ ਤਿਆਰ ਕਰ ਜੋ ਮੈਂ ਖਾਵਾਂ ਅਤੇ ਲੱਕ ਬੰਨ੍ਹ ਕੇ ਮੇਰੀ ਸੇਵਾ ਕਰ ਜਦ ਤੱਕ ਮੈਂ ਖਾ ਪੀ ਨਾ ਲਵਾਂ ਅਤੇ ਇਸ ਦੇ ਬਾਅਦ ਤੂੰ ਖਾਵੀਂ ਪੀਵੀਂ?