Bible Versions
Bible Books

Luke 21:15 (KJV) King James Version

Versions

PAV   ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹਾ ਮੂੰਹ ਅਤੇ ਬੁੱਧ ਦਿਆਂਗਾ ਜਿਹ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਯਾ ਖੰਡਣ ਨਾ ਕਰ ਸੱਕਣਗੇ
ERVPA   ਮੈਂ ਤੁਹਾਨੂੰ ਇਸ ਬਾਰੇ ਸਿਆਣਪ ਦੇਵਾਂਗਾਂ ਕਿ ਤੁਹਾਨੂੰ ਕੀ ਜਵਾਬ ਦੇਣਾ ਚਾਹੀਦਾ ਹੈ, ਤਾਂ ਜੋ ਤੁਹਾਡਾ ਕੋ ਵੀ ਵੈਰੀ ਇਹ ਸਾਬਤ ਕਰਨ ਦੇ ਯੋਗ ਨਾ ਹੋ ਸਕੇ ਕਿ ਜੋ ਤੁਸੀਂ ਆਖਿਆ ਹੈ ਉਹ ਗਲਤ ਹੈ ਜਾਂ ਉਹ ਤੁਹਾਨੂੰ ਉੱਤਰ ਦੇਣ ਦੇ ਯੋਗ ਹੋ ਸਕੇ।
IRVPA   ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us