Bible Versions
Bible Books

Luke 21:24 (KJV) King James Version

Versions

PAV   ਓਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਬੰਧੂਏ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਰ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੀਕੁਰ ਪਰਾਈਆਂ ਕੌਮਾਂ ਦੇ ਸਮੇ ਪੂਰੇ ਨਾ ਹੋਣ
ERVPA   ਇਨ੍ਹਾਂ ਵਿੱਚੋਂ ਕੁਝ ਲੋਕ ਸਿਪਾਹੀਆਂ ਹੱਥੋਂ ਮਾਰੇ ਜਾਣਗੇ, ਕੁਝ ਲੋਕ ਕੈਦੀ ਬਣਾ ਕੇ ਸਭ ਕੌਮਾਂ ਅਤੇ ਦੇਸ਼ਾਂ ਵਿੱਚ ਪਹੁੰਚਾਏ ਜਾਣਗੇ। ਗੈਰ-ਯਹੂਦੀ ਯਰੂਸ਼ਲਮ ਤੇ ਕਬਜ਼ਾ ਕਰਨਗੇ ਅਤੇ ਜਦੋਂ ਤੱਕ ਉਨ੍ਹਾਂ ਦਾ ਸਮਾਂ ਪੂਰਾ ਨਹੀਂ ਹੁੰਦਾ ਉਹ ਇਸਨੂੰ ਪੈਰਾਂ ਥੱਲੇ ਮਿਧਣਗੇ।
IRVPA   ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us