Versions
PAV ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ ਭਈ ਹੰਜੀਰ ਦੇ ਬੂਟੇ ਨੂੰ ਅਤੇ ਸਾਰਿਆਂ ਰੁੱਖਾਂ ਨੂੰ ਵੇਖੋ
ERVPA ਤਦ ਯਿਸੂ ਨੇ ਇਹ ਦ੍ਰਿਸ਼ਟਾਂਤ ਕਹੀ, “ਅੰਜੀਰ ਦੇ ਰੁੱਖ ਨੂੰ ਅਤੇ ਸਾਰੇ ਰੁਖਾਂ ਨੂੰ ਵੇਖੋ। ਅੰਜੀਰ ਦਾ ਰੁੱਖ ਇੱਕ ਵਧੀਆ ਮਿਸਾਲ ਹੈ।
IRVPA {ਹੰਜ਼ੀਰ ਦੇ ਰੁੱਖ ਦਾ ਉਦਾਹਰਣ} (ਮੱਤੀ 24:32-35; ਮਰਕੁਸ 13:28-31) PS ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਹੰਜ਼ੀਰ ਦੇ ਰੁੱਖ ਨੂੰ ਅਤੇ ਸਾਰਿਆਂ ਰੁੱਖਾਂ ਨੂੰ ਵੇਖੋ।