Versions
PAV ਇਸ ਤਰਾਂ ਨਾਲ ਜਾਂ ਤੁਸੀਂ ਵੇਖੋ ਭਈ ਏਹ ਗੱਲਾਂ ਹੁੰਦੀਆਂ ਹਨ ਤਾਂ ਜਾਣੋ ਜੋ ਪਰਮੇਸ਼ੁਰ ਦਾ ਰਾਜ ਨੇੜੇ ਹੈ
ERVPA ਇਸੇ ਤਰ੍ਹਾਂ ਹੀ ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਵਾਪਰਨੀਆਂ ਹਨ। ਜਦੋਂ ਤੁਸੀਂ ਇਹ ਸਭ ਗੱਲਾਂ ਵਾਪਰਦੀਆਂ ਵੇਖੋਂਗੇ ਤਾਂ ਤੁਸੀਂ ਜਾਣ ਜਾਵੋਂਗੇ ਕਿ ਪਰਮੇਸ਼ੁਰ ਦਾ ਰਾਜ ਬਹੁਤ ਨਜ਼ਦੀਕ ਹੈ।”
IRVPA ਇਸੇ ਪ੍ਰਕਾਰ ਹੀ ਜਦ ਤੁਸੀਂ ਵੇਖੋ ਜੋ ਇਹ ਗੱਲਾਂ ਹੁੰਦੀਆਂ ਹਨ ਤਾਂ ਜਾਣ ਲਓ ਕਿ ਪਰਮੇਸ਼ੁਰ ਦਾ ਰਾਜ ਨੇੜੇ ਹੈ।