Bible Versions
Bible Books

Luke 21:4 (KJV) King James Version

Versions

PAV   ਕਿਉਂ ਜੋ ਉਨ੍ਹਾਂ ਸਭਨਾਂ ਨੇ ਆਪਣੇ ਵਾਫ਼ਰ ਮਾਲ ਤੋਂ ਕੁਝ ਦਾਨ ਪਾਇਆ ਪਰ ਇਹ ਨੇ ਆਪਣੀ ਥੁੜ ਵਿੱਚੋਂ ਸਾਰੀ ਪੂੰਜੀ ਜੋ ਇਹ ਦੀ ਸੀ ਪਾ ਦਿੱਤੀ।।
ERVPA   ਅਮੀਰ ਲੋਕਾਂ ਕੋਲ ਬਹੁਤ ਅਧਿਕ ਧਨ ਹੈ। ਉਨ੍ਹਾਂ ਨੇ ਸਿਰਫ਼ ਉਹ ਦਿੱਤਾ ਜੋ ਉਨ੍ਹਾਂ ਨੂੰ ਲੋਡ਼ੀਦਾ ਨਹੀਂ ਸੀ। ਇਹ ਔਰਤ ਬਹੁਤ ਗਰੀਬ ਹੈ, ਪਰ ਜੋ ਕੁਝ ਇਸ ਕੋਲ ਸੀ ਉਸਨੇ ਸਭ ਦੇ ਦਿੱਤਾ ਜਦ ਕਿ ਇਹ ਪੈਸੇ ਉਸਨੂੰ ਜਿਉਣ ਵਾਸਤੇ ਚਾਹੀਦੇ ਸਨ।”
IRVPA   ਕਿਉਂ ਜੋ ਉਨ੍ਹਾਂ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਦਾਨ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਸਾਰੀ ਪੂੰਜੀ ਪਾ ਦਿੱਤੀ। ਮੱਤੀ 24:1-2; ਮਰਕੁਸ 13:1, 2 PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us