Versions
PAV ਭਈ ਏਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਓਹ ਦਿਨ ਆਉਣਗੇ ਜਿਨ੍ਹਾਂ ਵਿੱਚ ਐੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ
ERVPA ਪਰ ਯਿਸੂ ਨੇ ਕਿਹਾ, “ਇੱਕ ਸਮਾਂ ਆਵੇਗਾ ਜਦੋਂ ਤੁਸੀਂ ਵੇਖੋਂਗੇ ਕਿ ਜੋ ਕੁਝ ਵੀ ਇਥੇ ਦਿਸ ਰਿਹਾ ਹੈ ਸਭ ਨਸ਼ਟ ਹੋ ਜਾਵੇਗਾ। ਇਸ ਮੰਦਰ ਦੇ ਹਰ ਪੱਥਰ ਨੂੰ ਥੱਲੇ ਧਰਤੀ ਤੇ ਸੁਟਿਆ ਜਾਵੇਗਾ। ਇੱਕ ਵੀ ਪੱਥਰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹੇਗਾ।”
IRVPA ਜੋ ਇਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਉਹ ਦਿਨ ਆਉਣਗੇ ਜਿਨ੍ਹਾਂ ਵਿੱਚ ਇੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ। PS