Bible Versions
Bible Books

Luke 23:11 (KJV) King James Version

Versions

PAV   ਤਾਂ ਹੇਰੋਦੇਸ ਨੇ ਆਪਣੇ ਸਿਪਾਹੀਆਂ ਨਾਲ ਰਲ ਕੇ ਉਹ ਨੂੰ ਬੇਪਤ ਕੀਤਾ ਅਤੇ ਠੱਠਾ ਮਾਰਿਆ ਅਰ ਭੜਕੀਲੀ ਪੁਸ਼ਾਕ ਪਹਿਨਾ ਕੇ ਉਹ ਨੂੰ ਪਿਲਾਤੁਸ ਦੇ ਕੋਲ ਮੋੜ ਭੇਜਿਆ
ERVPA   1ਫ਼ੇਰ ਹੇਰੋਦੇਸ ਅਤੇ ਉਸਦੇ ਸਿਪਾਹੀਆਂ ਨੇ ਯਿਸੂ ਦਾ ਮਜ਼ਾਕ ਉਡਾਇਆ ਅਤੇ ਉਸਦੀ ਬੇਇੱਜ਼ਤੀ ਕੀਤੀ। ਉਨ੍ਹਾਂ ਨੇ ਯਿਸੂ ਨੂੰ ਬਾਦਸ਼ਾਹ ਵਾਲੇ ਵਸਤਰ ਪੁਆਏ ਅਤੇ ਉਸਦਾ ਮਖੌਲ ਉਡਾਉਣ ਲੱਗੇ। ਹੇਰੋਦੇਸ ਨੇ ਉਸਨੂੰ ਪਿਲਾਤੁਸ ਕੋਲ ਵਾਪਸ ਭੇਜ ਦਿੱਤਾ।
IRVPA   ਤਦ ਹੇਰੋਦੇਸ ਨੇ ਆਪਣੇ ਸਿਪਾਹੀਆਂ ਨਾਲ ਰਲ ਕੇ ਉਸ ਨੂੰ ਬੇਇੱਜ਼ਤ ਕੀਤਾ ਅਤੇ ਠੱਠਾ ਕੀਤਾ ਅਤੇ ਭੜਕੀਲੀ ਪੁਸ਼ਾਕ ਪਹਿਨਾ ਕੇ ਉਸ ਨੂੰ ਪਿਲਾਤੁਸ ਦੇ ਕੋਲ ਵਾਪਸ ਭੇਜ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us