Versions
PAV ਉਨ੍ਹਾਂ ਨੂੰ ਆਖਿਆ, ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭਰਮਾਉਣ ਵਾਲਾ ਠਹਿਰਾ ਕੇ ਮੇਰੇ ਕੋਲੇ ਲਿਆਏ ਅਰ ਵੇਖੋ ਮੈਂ ਤੁਹਾਡੇ ਸਾਹਮਣੇ ਪੁੱਛ ਗਿੱਛ ਕੀਤੀ ਅਤੇ ਜਿਹੜੀਆਂ ਗੱਲਾਂ ਦੀ ਤੁਸਾਂ ਇਸ ਉੱਤੇ ਨਾਲਸ਼ ਕੀਤੀ ਹੈ ਮੈਂ ਉਨ੍ਹਾਂ ਦੇ ਵਿਖੇ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ
ERVPA “ਤੁਸੀਂ ਇਸ ਮਨੁੱਖ ਨੂੰ ਮੇਰੇ ਕੋਲ ਲਿਆਏ ਹੋ। ਪਰ ਮੈਂ ਤੁਹਾਡੇ ਸਭਨਾਂ ਦੇ ਅੱਗੇ ਉਸ ਨੂੰ ਸਵਾਲ ਕੀਤੇ ਅਤੇ ਇਸਦੇ ਖਿਲਾਫ਼ ਤੁਹਾਡੇ ਦੋਸ਼ਾਂ ਦੀ ਕੋਈ ਬੁਨਿਆਦ ਨਹੀਂ ਲਭੀ। ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।
IRVPA ਉਨ੍ਹਾਂ ਨੂੰ ਆਖਿਆ, ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭਰਮਾਉਣ ਵਾਲਾ ਠਹਿਰਾ ਕੇ ਮੇਰੇ ਕੋਲ ਲਿਆਏ ਅਤੇ ਵੇਖੋ ਮੈਂ ਤੁਹਾਡੇ ਸਾਹਮਣੇ ਪੁੱਛ-ਗਿੱਛ ਕੀਤੀ ਅਤੇ ਜਿਹੜੀਆਂ ਗੱਲਾਂ ਦਾ ਦੋਸ਼ ਤੁਸੀਂ ਇਸ ਉੱਤੇ ਲਾਇਆ ਹੈ, ਮੈਂ ਉਨ੍ਹਾਂ ਦੇ ਬਾਰੇ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।