Versions
PAV ਤਦ ਉਨ੍ਹਾਂ ਸਭਨਾਂ ਰਲ ਕੇ ਡੰਡ ਪਾਈ ਅਤੇ ਆਖਿਆ ਕਿ ਮਾਰ ਦਿਓ ਇਸ ਨੂੰ! ਅਰ ਬਰੱਬਾਸ ਨੂੰ ਸਾਡੇ ਲਈ ਛੱਡ ਦਿਓ!
ERVPA ਪਰ ਸਾਰੀ ਭੀਡ਼ ਜੋਰ ਦੀ ਚੀਖੀ, “ਉਸਨੂੰ ਮਾਰ ਦਿਉ। ਸਾਡੇ ਲਈ ਬਰ੍ਰਬਾਸ ਨੂੰ ਮੁਕਤ ਕਰ ਦਿਉ।”
IRVPA ਤਦ ਉਨ੍ਹਾਂ ਸਭਨਾਂ ਨੇ ਰਲ ਕੇ ਰੌਲ਼ਾ ਪਾਇਆ ਅਤੇ ਆਖਿਆ ਕਿ ਇਸ ਨੂੰ ਮਾਰ ਦਿਓ! ਅਤੇ ਬਰੱਬਾ ਨੂੰ ਸਾਡੇ ਲਈ ਰਿਹਾ ਕਰ ਦਿਓ!