Bible Versions
Bible Books

Luke 23:29 (KJV) King James Version

Versions

PAV   ਕਿਉਂਕਿ ਵੇਖੋ ਓਹ ਦਿਨ ਆਉਂਦੇ ਹਨ ਜਿੰਨ੍ਹਾਂ ਵਿੱਚ ਆਖਣਗੇ ਭਈ ਧੰਨ ਹਨ ਬਾਂਝਾਂ ਅਤੇ ਓਹ ਕੁੱਖਾਂ ਜਿਨ੍ਹਾਂ ਨਹੀਂ ਜਣਿਆ ਅਤੇ ਓਹ ਦੁੱਧੀਆਂ ਜਿਨ੍ਹਾਂ ਦੁੱਧ ਨਹੀਂ ਚੁੰਘਾਇਆ
ERVPA   ਉਹ ਸਮਾਂ ਰਿਹਾ ਹੈ ਜਦੋਂ ਲੋਕ ਆਖਣਗੇ, ‘ਧੰਨ ਹਨ ਜੋ ਬਾਂਝ ਹਨ ਅਤੇ ਜਿਨ੍ਹਾਂ ਕੋਲ ਕੋਈ ਬੱਚਾ ਨਹੀਂ ਹੈ। ਧੰਨ ਹਨ ਉਹ ਜਿਨ੍ਹਾਂ ਕੋਲ ਧੁਧ ਪੀਂਦੇ ਬੱਚੇ ਨਹੀਂ ਹਨ।
IRVPA   ਕਿਉਂਕਿ ਵੇਖੋ ਉਹ ਦਿਨ ਆਉਂਦੇ ਹਨ, ਜਿਨ੍ਹਾਂ ਵਿੱਚ ਆਖਣਗੇ, ਕਿ ਧੰਨ ਹਨ ਬਾਂਝ ਔਰਤਾਂ, ਅਤੇ ਉਹ ਕੁੱਖਾਂ ਜਿਨ੍ਹਾਂ ਨੇ ਜਨਮ ਨਹੀਂ ਦਿੱਤਾ ਅਤੇ ਉਹ ਦੁੱਧੀਆਂ ਜਿਨ੍ਹਾਂ ਦੁੱਧ ਨਹੀਂ ਚੁੰਘਾਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us