Bible Versions
Bible Books

Luke 23:41 (KJV) King James Version

Versions

PAV   ਅਸੀਂ ਤਾਂ ਨਿਆਉਂ ਨਾਲ ਆਪਣੀ ਕਰਨੀ ਦਾ ਫਲ ਭੋਗਦੇ ਹਾਂ ਪਰ ਉਹ ਨੇ ਕੋਈ ਔਗੁਣ ਨਹੀਂ ਕੀਤਾ
ERVPA   ਤੂੰ ਤੇ ਮੈਂ ਅਪਰਾਧੀ ਹਾਂ! ਅਸੀਂ ਆਪਣੇ ਕੀਤਿਆਂ ਕੰਮਾਂ ਲਈ ਠੀਕ ਸਜ਼ਾ ਪ੍ਰਾਪਤ ਕਰ ਰਹੇ ਹਾਂ, ਪਰ ਇਸ ਆਦਮੀ ਨੇ ਕੁਝ ਵੀ ਗਲਤ ਨਹੀਂ ਕੀਤਾ ਸੀ।”
IRVPA   ਅਸੀਂ ਤਾਂ ਨਿਆਂ ਨਾਲ ਆਪਣੀ ਕਰਨੀ ਦਾ ਫਲ ਭੋਗਦੇ ਹਾਂ, ਪਰ ਉਸ ਨੇ ਕੋਈ ਅਪਰਾਧ ਨਹੀਂ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us