Versions
PAV ਤਾਂ ਯਿਸੂ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥੀਂ ਸੌਂਪਦਾ ਹਾਂ, ਅਤੇ ਇਹ ਕਹਿ ਕੇ ਪ੍ਰਾਣ ਛੱਡ ਦਿੱਤੇ
ERVPA ਯਿਸੂ ਨੇ ਜ਼ੋਰ ਦੀ ਪੁਕਾਰ ਕੀਤੀ, “ਹੇ ਪਿਤਾ! ਮੈਂ ਅਪਣਾ ਆਤਮਾ ਤੈਨੂੰ ਸੌਂਪਦਾ ਹਾਂ।” ਇਹ ਕਹਿਣ ਤੋਂ ਉਪਰੰਤ ਯਿਸੂ ਪ੍ਰਾਣ-ਹੀਣ ਹੋ ਗਿਆ।
IRVPA ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, “ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ,” ਅਤੇ ਇਹ ਕਹਿ ਕੇ ਉਸ ਨੇ ਪ੍ਰਾਣ ਤਿਆਗ ਦਿੱਤੇ।