Bible Versions
Bible Books

Luke 23:47 (KJV) King James Version

Versions

PAV   ਤਾਂ ਸੂਬੇਦਾਰ ਨੇ ਇਹ ਵਿਥਿਆ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚੀ ਮੁੱਚੀ ਇਹ ਧਰਮੀ ਪੁਰਖ ਸੀ!
ERVPA   ਜੋ ਕੁਝ ਵੀ ਵਾਪਰਿਆ ਸੈਨਾ ਅਧਿਕਾਰੀ ਨੇ ਸਭ ਕੁਝ ਵੇਖਿਆ ਅਤੇ ਉਸਨੇ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਆਖਿਆ, “ਮੈਂ ਜਾਣਦਾ ਹਾਂ ਕਿ ਨਿਸ਼ਚਿਤ ਹੀ ਇਹ ਇੱਕ ਧਰਮੀ ਪੁਰਖ ਸੀ।”
IRVPA   ਸੂਬੇਦਾਰ ਨੇ ਇਹ ਅਜਿਹਾ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚ-ਮੁੱਚ ਇਹ ਧਰਮੀ ਪੁਰਖ ਸੀ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us