Bible Versions
Bible Books

Luke 4:36 (KJV) King James Version

Versions

PAV   ਅਤੇ ਸਾਰੇ ਹੈਰਾਨ ਹੋਏ ਅਤੇ ਆਪਸ ਵਿੱਚ ਗੱਲਾਂ ਕਰ ਕੇ ਇੱਕ ਦੂਏ ਨੂੰ ਕਹਿਣ ਲੱਗੇ ਭਈ ਇਹ ਕੀ ਗੱਲ ਹੈ? ਕਿਉਂ ਜੋ ਉਹ ਇਖ਼ਤਿਆਰ ਅਤੇ ਸਮਰੱਥਾ ਨਾਲ ਭ੍ਰਿਸ਼ਟ ਆਤਮਿਆਂ ਨੂੰ ਹੁਕਮ ਕਰਦਾ ਹੈ ਅਤੇ ਓਹ ਨਿੱਕਲ ਜਾਂਦੇ ਹਨ!
ERVPA   ਲੋਕ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦੇ ਉਪਦੇਸ਼ ਹਨ? ਕਿ ਉਹ ਭਰਿਸ਼ਟ ਆਤਮਿਆਂ ਨੂੰ ਸ਼ਕਤੀ ਅਤੇ ਅਧਿਕਾਰ ਨਾਲ ਹੁਕਮ ਦਿੰਦਾ ਹੈ ਅਤੇ ਉਹ ਬਾਹਰ ਜਾਂਦੇ ਹਨ।”
IRVPA   ਉਹ ਹੈਰਾਨ ਹੋ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਗੱਲ ਹੈ? ਕਿਉਂਕਿ ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us