Versions
PAV ਤਦ ਯਿਸੂ ਨੇ ਉੱਤਰ ਦਿੱਤਾ, ਹੇ ਬੇਪਰਤੀਤ ਅਤੇ ਅੜਬ ਪਿਹੜੀ ਕਦ ਤੋੜੀ ਮੈਂ ਤੁਹਾਡੇ ਸੰਗ ਰਹਾਂਗਾ ਅਰ ਤੁਹਾਡੀ ਸਹਾਂਗਾ? ਆਪਣੇ ਪੁੱਤ੍ਰ ਨੂੰ ਐਥੇ ਲਿਆ
ERVPA ਯਿਸੂ ਨੇ ਆਖਿਆ, “ਹੇ ਬੇਪਰਤੀਤ ਅਤੇ ਭ੍ਰਸ਼ਟ ਪੀਢ਼ੀ! ਕਿੰਨਾ ਚਿਰ ਮੈਂ ਤੇਰੇ ਨਾਲ ਰਹਾਂਗਾ। ਕਿੰਨਾ ਚਿਰ ਮੈਂ ਤੇਰੇ ਨਾਲ ਧੀਰਜਵਾਨ ਰਹਾਂਗਾ।” ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਆਪਣੇ ਬਾਲਕ ਨੂੰ ਇਥੇ ਲਿਆ।”
IRVPA ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ, ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ ਅਤੇ ਤੁਹਾਡੀ ਸਹਾਂਗਾ? ਆਪਣੇ ਪੁੱਤਰ ਨੂੰ ਮੇਰੇ ਕੋਲ ਲਿਆ।