Versions
PAV ਅਤੇ ਜਿਹੜੇ ਤੁਹਾਡਾ ਆਦਰ ਭਾਉ ਨਾ ਕਰਨ ਤੁਸੀਂ ਉਸ ਨਗਰੋਂ ਨਿੱਕਲਦਿਆਂ ਉਨ੍ਹਾਂ ਉੱਤੇ ਸਾਖੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ
ERVPA ਅਤੇ ਜਿਥੇ ਵੀ ਲੋਕ ਤੁਹਾਡਾ ਸੁਆਗਤ ਨਹੀਂ ਕਰਦੇ, ਜਦੋਂ ਤੁਸੀਂ ਉਹ ਨਗਰ ਛੱਡੋਂ, ਤਾਂ ਉਨ੍ਹਾਂ ਦੇ ਖਿਲਾਫ਼ ਗਵਾਹੀ ਦੇ ਤੌਰ ਤੇ ਆਪਣੇ ਪੈਰਾਂ ਦੀ ਧੂਡ਼ ਝਾਡ਼ ਦੇਵੋ।”
IRVPA ਅਤੇ ਜਿਸ ਨਗਰ ਵਿੱਚ ਤੁਹਾਡਾ ਆਦਰ ਨਾ ਹੋਵੇ, ਉਸ ਨਗਰ ਨੂੰ ਛੱਡਦੇ ਸਮੇਂ ਆਪਣੇ ਪੈਰਾਂ ਦੀ ਮਿੱਟੀ ਵੀ ਉਸ ਨਗਰ ਦੇ ਲੋਕਾਂ ਉੱਤੇ ਗਵਾਹੀ ਲਈ ਝਾੜ ਦਿਓ।