Versions
PAV ਐਉਂ ਹੋਇਆ ਕਿ ਜਾਂ ਉਹ ਦੇ ਉਠਾਏ ਜਾਣ ਦੇ ਦਿਨ ਸੰਪੂਰਨ ਹੋਣ ਲੱਗੇ ਤਾਂ ਉਹ ਨੇ ਯਰੂਸ਼ਲਮ ਨੂੰ ਜਾਣ ਲਈ ਆਪਣਾ ਮੁਹਾਣਾ ਪੱਕੀ ਤੌਰ ਨਾਲ ਮੋੜਿਆ
ERVPA ਉਹ ਵਕਤ ਨੇਡ਼ੇ ਆ ਰਿਹਾ ਸੀ ਜਦੋਂ ਯਿਸੂ ਛੱਡਕੇ ਸੁਰਗ ਵੱਲ ਜਾਵੇਗਾ।
IRVPA {ਸਾਮਰਿਯਾ ਦੇ ਲੋਕਾਂ ਦੁਆਰਾ ਯਿਸੂ ਦਾ ਵਿਰੋਧ} PS ਇਹ ਹੋਇਆ ਕਿ ਜਦ ਉਸ ਦੇ ਸਵਰਗ ਉੱਠਾਏ ਜਾਣ ਦੇ ਦਿਨ ਸੰਪੂਰਨ ਹੋਣ ਲੱਗੇ ਤਾਂ ਉਸ ਨੇ ਯਰੂਸ਼ਲਮ ਨੂੰ ਜਾਣ ਲਈ ਆਪਣਾ ਪੂਰਾ ਮਨ ਬਣਾਇਆ।