Versions
PAV ਕੀ ਅਸਾਂ ਸਾਰਿਆਂ ਦਾ ਇੱਕੋ ਹੀ ਪਿਤਾ ਨਹੀਂ ਅਤੇ ਕੀ ਇੱਕੋ ਹੀ ਪਰਮੇਸ਼ੁਰ ਨੇ ਸਾਨੂੰ ਨਹੀਂ ਸਾਜਿਆॽ ਫੇਰ ਕਿਉਂ ਅਸੀਂ ਆਪਣੇ ਭਰਾਵਾਂ ਤੋਂ ਬੇਪਰਤੀਤੇ ਹੋ ਕੇ ਆਪਣੇ ਪਿਓ ਦਾਦਿਆਂ ਦੇ ਨੇਮ ਨੂੰ ਪਲੀਤ ਕਰਦੇ ਹਾਂॽ
IRVPA {ਪਰਮੇਸ਼ੁਰ ਦੇ ਨਾਲ ਲੋਕਾਂ ਦੀ ਬੇਵਫ਼ਾਈ} PS ਕੀ ਸਾਡਾ ਸਾਰਿਆਂ ਦਾ ਇੱਕੋ ਹੀ ਪਿਤਾ ਨਹੀਂ ਅਤੇ ਕੀ ਇੱਕੋ ਹੀ ਪਰਮੇਸ਼ੁਰ ਨੇ ਸਾਨੂੰ ਨਹੀਂ ਸਿਰਜਿਆ? ਫੇਰ ਕਿਉਂ ਅਸੀਂ ਆਪਣੇ ਭਰਾਵਾਂ ਤੋਂ ਬੇਪਰਤੀਤੇ ਹੋ ਕੇ ਆਪਣੇ ਪੁਰਖਿਆਂ ਦੇ ਨੇਮ ਨੂੰ ਭਰਿਸ਼ਟ ਕਰਦੇ ਹਾਂ?