Versions
PAV ਓਹ ਉਸ ਨੂੰ ਠੱਠੇ ਕਰਨਗੇ ਅਤੇ ਉਸ ਉੱਤੇ ਥੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ ।।
ERVPA ਉਹ ਲੋਕ ਉਸਦਾ ਮਜ਼ਾਕ ਉਡਾਉਣਗੇ ਅਤੇ ਉਸ ਉੱਤੇ ਥੁਕ੍ਕਣਗੇ। ਉਹ ਉਸਨੂੰ ਕੋਡ਼ੇ ਮਾਰ-ਮਾਰਕੇ ਜਾਨੋ ਮਾਰ ਸੁੱਟਣਗੇ, ਪਰ ਉਹ ਮੌਤ ਤੋਂ ਤੀਜੇ ਦਿਨ ਪਿਛੋਂ ਫਿਰ ਜੀਅ ਉਠੇਗਾ।”
IRVPA ਉਹ ਉਸ ਨੂੰ ਬੇਇੱਜ਼ਤ ਕਰਨਗੇ ਅਤੇ ਉਸ ਉੱਤੇ ਥੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ। PS