Versions
PAV ਤਦ ਉਹ ਨੇ ਅੱਗੋਂ ਉਸ ਨੂੰ ਆਖਿਆ, ਕੋਈ ਤੇਰਾ ਫ਼ਲ ਫੇਰ ਕਦੇ ਨਾ ਖਾਵੇ ਅਤੇ ਉਹ ਦੇ ਚੇਲਿਆਂ ਨੇ ਇਹ ਸੁਣਿਆ।।
ERVPA ਤਾਂ ਉਸਨੇ ਦ੍ਰਖਤ ਨੂੰ ਕਿਹਾ “ਫ਼ਿਰ ਤੋਂ ਕੋਈ ਤੇਰਾ ਫ਼ਲ ਨਾ ਖਾਵੇ।” ਉਸਦੇ ਚੇਲਿਆਂ ਨੇ ਉਸਨੂੰ ਇਹ ਕਹਿੰਦੇ ਸੁਣਿਆ।
IRVPA ਇਸ ਗੱਲ ਦੇ ਕਾਰਨ ਉਸ ਨੇ ਰੁੱਖ਼ ਨੂੰ ਆਖਿਆ, ਕੋਈ ਤੇਰਾ ਫਲ ਫੇਰ ਕਦੇ ਨਾ ਖਾਵੇ ਅਤੇ ਉਹ ਦੇ ਚੇਲਿਆਂ ਨੇ ਇਹ ਸੁਣਿਆ। PS