Versions
PAV ਓਹ ਫੇਰ ਯਰੂਸ਼ਲਮ ਵਿੱਚ ਆਏ ਅਰ ਜਦ ਉਹ ਹੈਕਲ ਵਿੱਚ ਫਿਰਦਾ ਸੀ ਤਦ ਪਰਧਾਨ ਜਾਜਕ ਅਤੇ ਗ੍ਰੰਥੀ ਅਤੇ ਬਜੁਰਗ ਉਹ ਦੇ ਕੋਲ ਆਏ
ERVPA ਯਿਸੂ ਅਤੇ ਉਸਦੇ ਚੇਲੇ ਫ਼ਿਰ ਯਰੂਸ਼ਲਮ ਨੂੰ ਆਏ ਅਤੇ ਜਦੋਂ ਉਹ ਮੰਦਰ ਵਿੱਚ ਘੁੰਮ ਰਿਹਾ ਸੀ, ਪ੍ਰਧਾਣ ਜਾਜਕ, ਨੇਮ ਦੇ ਉਪਦੇਸ਼ਕ ਅਤੇ ਬਜ਼ੁਰਗ ਯਹੂਦੀ ਆਗੂ ਉਸ ਕੋਲ ਆਏ।
IRVPA {ਯਿਸੂ ਦੇ ਅਧਿਕਾਰ ਦੇ ਬਾਰੇ ਪ੍ਰਸ਼ਨ} (ਮੱਤੀ 21:23-27; ਲੂਕਾ 20:1-18) PS ਉਹ ਫੇਰ ਯਰੂਸ਼ਲਮ ਵਿੱਚ ਆਏ ਅਤੇ ਜਦ ਪ੍ਰਭੂ ਯਿਸੂ ਹੈਕਲ ਵਿੱਚ ਟਹਿਲ ਰਹੇ ਸਨ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਬਜ਼ੁਰਗ ਉਹ ਦੇ ਕੋਲ ਆਏ।