Versions
PAV ਪਰ ਉਸ ਦਿਨ ਯਾ ਉਸ ਘੜੀ ਦੇ ਵਿਖੇ ਕੋਈ ਨਹੀਂ ਜਾਣਦਾ, ਨਾ ਸੁਰਗ ਦੇ ਦੂਤ, ਨਾ ਪੁੱਤ੍ਰ, ਪਰ ਕੇਵਲ ਪਿਤਾ
ERVPA “ਕੋਈ ਨਹੀਂ, ਨਾ ਸਵਰਗ ਵਿੱਚ ਦੂਤ ਅਤੇ ਨਾ ਹੀ ਪੁੱਤਰ ਹੀ ਇਹ ਜਾਣਦਾ ਕਿ ਉਹ ਵਕਤ ਕਦੋਂ ਆਵੇਗਾ। ਪਰ ਸਿਰਫ਼ ਪਿਤਾ ਜਾਣਦਾ ਹੈ।
IRVPA {ਜਾਗਦੇ ਰਹੋ} (ਮੱਤੀ 24:36-44) PS ਪਰ ਉਸ ਦਿਨ ਜਾਂ ਉਸ ਸਮੇਂ ਦੇ ਬਾਰੇ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ, ਨਾ ਪੁੱਤਰ ਪਰ ਕੇਵਲ ਪਿਤਾ।