Bible Versions
Bible Books

Mark 13:4 (KJV) King James Version

Versions

PAV   ਜੋ ਸਾਨੂੰ ਦੱਸ, ਏਹ ਗੱਲਾਂ ਕਦ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਲੱਛਣ ਹੈ ਜਾਂ ਏਹ ਸਭ ਪੂਰੀਆਂ ਹੋਣ ਲੱਗਣਗੀਆਂ?
ERVPA   “ਸਾਨੂੰ ਇਹ ਦੱਸ ਕਿ ਇਹ ਸਭ ਕਦੋਂ ਵਾਪਰੇਗਾ? ਅਤੇ ਇਸਦਾ ਕੀ ਸਬੂਤ ਹੈ ਕਿ ਇਹ ਸਭ ਵਾਪਰਣ ਵਾਲਾ ਹੈ?”
IRVPA   ਜੋ ਸਾਨੂੰ ਦੱਸੋ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਨਿਸ਼ਾਨ ਹੋਵੇਗਾ, ਜਦੋਂ ਇਹ ਸਭ ਪੂਰੀਆਂ ਹੋਣ ਲੱਗਣਗੀਆਂ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us