Bible Versions
Bible Books

Mark 13:8 (KJV) King James Version

Versions

PAV   ਕਿਉਂ ਜੋ ਕੌਮ ਕੌਮ ਉੱਤੇ ਅਤੇ ਪਾਤਸ਼ਾਹੀ ਪਾਤਸ਼ਾਹੀ ਉੱਤੇ ਚੜਾਈ ਕਰੇਗੀ। ਥਾਂ ਥਾਂ ਭੁਚਾਲ ਆਉਣਗੇ, ਕਾਲ ਪੈਣਗੇ। ਇਹ ਅਜੇ ਪੀੜਾਂ ਦਾ ਮੁੱਢ ਹੀ ਹੈ! ।।
ERVPA   ਕਿਉਂਕਿ ਇੱਕ ਕੌਮ ਦੂਜੀ ਕੌਮ ਦੇ ਵਿਰੁੱਧ ਲਡ਼ੇਗੀ, ਇੱਕ ਰਾਜ ਇੱਕ ਰਾਜ ਦੂਜੇ ਰਾਜ ਦੇ ਵਿਰੁੱਧ ਲਡ਼ੇਗਾ। ਅਤੇ ਇੱਕ ਵਕਤ ਆਵੇਗਾ ਜਦੋਂ ਲੋਕਾਂ ਕੋਲ ਖਾਣ ਲਈ ਕੁਝ ਵੀ ਨਹੀਂ ਹੋਵੇਗਾ। ਧਰਤੀ ਦੇ ਵਖ-ਵਖ ਭਾਗਾਂ ਵਿੱਚ ਭੂਚਾਲ ਆਉਣਗੇ। ਇਹ ਗੱਲਾਂ ਸੂਤਕ ਦੇ ਦਰਦ ਵਰਗੀਆਂ ਹੋਣਗੀਆਂ।
IRVPA   ਕਿਉਂ ਜੋ ਕੌਮ-ਕੌਮ ਉੱਤੇ ਅਤੇ ਰਾਜ ਰਾਜ ਉੱਤੇ ਚੜ੍ਹਾਈ ਕਰੇਗਾ। ਥਾਂ-ਥਾਂ ਭੂਚਾਲ ਆਉਣਗੇ, ਅਤੇ ਕਾਲ ਪੈਣਗੇ। ਇਹ ਤਾਂ ਅਜੇ ਦੁੱਖਾਂ ਦੀ ਸ਼ੁਰੂਆਤ ਹੀ ਹੈ!। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us