Versions
PAV ਅਰ ਜਿਸ ਘਰ ਵਿੱਚ ਉਹ ਜਾਵੇ ਤੁਸੀਂ ਘਰ ਦੇ ਮਾਲਕ ਨੂੰ ਕਹੋ ਜੋ ਗੁਰੂ ਆਖਦਾ ਹੈ ਮੇਰਾ ਉਤਾਰੇ ਦਾ ਥਾਂ ਕਿੱਥੇ ਹੈ ਜਿੱਥੇ ਮੈਂ ਆਪਣੇ ਚੇਲਿਆਂ ਦੇ ਨਾਲ ਪਸਾਹ ਖਾਵਾਂ?
ERVPA ਉਹ ਆਦਮੀ ਇੱਕ ਘਰ ਵੱਲ ਜਾਵੇਗਾ ਤਾਂ ਤੁਸੀਂ ਵੀ ਉਸ ਘਰ ਵਿੱਚ ਜਾਕੇ ਉਸਦੇ ਮਾਲਕ ਨੂੰ ਆਖਣਾ, ‘ਗੁਰੂ ਪੁਛਦਾ ਹੈ ਕਿ ਸਾਨੂੰ ਉਹ ਕਮਰਾ ਵਿਖਾ ਜਿਥੇ ਉਹ ਅਤੇ ਉਸਦੇ ਚੇਲੇ ਪਸਾਹ ਦਾ ਭੋਜਨ ਖਾ ਸਕਣ।’
IRVPA ਅਤੇ ਜਿਸ ਘਰ ਵਿੱਚ ਉਹ ਜਾਵੇ ਤੁਸੀਂ ਘਰ ਦੇ ਮਾਲਕ ਨੂੰ ਕਹੋ ਜੋ ਗੁਰੂ ਆਖਦਾ ਹੈ ਮੇਰਾ ਉਤਾਰੇ ਦਾ ਥਾਂ ਕਿੱਥੇ ਹੈ ਜਿੱਥੇ ਮੈਂ ਆਪਣੇ ਚੇਲਿਆਂ ਦੇ ਨਾਲ ਪਸਾਹ ਖਾਵਾਂ?