Versions
PAV ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਮੈਂ ਫੇਰ ਕਦੇ ਅੰਗੂਰ ਦਾ ਰਸ ਨਾ ਪੀਆਂਗਾਂ ਜਿਸ ਦਿਨ ਤੀਕਰ ਪਰਮੇਸ਼ੁਰ ਦੇ ਰਾਜ ਵਿੱਚ ਉਹ ਨਵਾਂ ਨਾ ਪੀਆਂ ।।
ERVPA ਮੈਂ ਤੁਹਾਨੂੰ ਸੱਚ ਆਖਦਾ ਹੈ। ਮੈਂ ਇਹ ਦਾਖ ਰਸ ਫ਼ੇਰ ਨਹੀਂ ਪੀਵਾਂਗਾ, ਜਦੋਂ ਮੈਂ ਇਹ ਪਰਮੇਸ਼ੁਰ ਦੇ ਰਾਜ ਵਿੱਚ ਪੀਵਾਂਗਾ ਇਹ ਨਵਾਂ ਹੋਵੇਗਾ।”
IRVPA ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਫੇਰ ਕਦੇ ਅੰਗੂਰ ਦਾ ਰਸ ਨਾ ਪੀਵਾਂਗਾ ਜਿਸ ਦਿਨ ਤੱਕ ਪਰਮੇਸ਼ੁਰ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ। PEPS