Bible Versions
Bible Books

Mark 14:37 (KJV) King James Version

Versions

PAV   ਫੇਰ ਉਹ ਨੇ ਆਣ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ਹੇ ਸ਼ਮਊਨ, ਤੂੰ ਸੌਂਦਾ ਹੈਂ? ਕੀ ਤੈਥੋਂ ਇੱਕ ਘੜੀ ਵੀ ਨਾ ਜਾਗ ਹੋਇਆ?
ERVPA   ਤਾਂ ਉਹ ਵਾਪਸ ਆਪਣੇ ਚੇਲਿਆਂ ਕੋਲ ਗਿਆ ਤਾਂ ਉਸਨੇ ਉਨ੍ਹਾਂ ਨੂੰ ਸੁਤਿਆਂ ਹੋਇਆਂ ਵੇਖਿਆ। ਉਸਨੇ ਪਤਰਸ ਨੂੰ ਕਿਹਾ, “ਹੇ ਸ਼ਮਊਨ! ਕੀ ਤੂੰ ਸੌਂ ਰਿਹਾ ਹੈ? ਕੀ ਤੂੰ ਇੱਕ ਘੰਟੇ ਵਾਸਤੇ ਨਹੀਂ ਜਾਗ ਸਕਦਾ?
IRVPA   ਫੇਰ ਉਹ ਨੇ ਆਣ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ਹੇ ਸ਼ਮਊਨ, ਤੂੰ ਸੌਂਦਾ ਹੈਂ? ਕੀ ਤੇਰੇ ਕੋਲੋਂ ਇੱਕ ਘੜੀ ਵੀ ਨਾ ਜਾਗ ਹੋਇਆ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us