Versions
PAV ਅਤੇ ਓਨ ਤੀਜੀ ਵਾਰ ਆ ਕੇ ਉਨ੍ਹਾਂ ਨੂੰ ਕਿਹਾ, ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਬੱਸ ਹੈ, ਘੜੀ ਆ ਢੁੱਕੀ। ਵੇਖੋ ਮਨੁੱਖ ਦਾ ਪੁੱਤ੍ਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ
ERVPA ਜਦੋਂ ਯਿਸੂ ਤੀਜੀ ਵਾਰ ਪ੍ਰਾਰਥਨਾ ਕਰਕੇ ਆਪਣੇ ਚੇਲਿਆਂ ਕੋਲ ਵਾਪਸ ਆਇਆ ਤਾਂ ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਅਜੇ ਵੀ ਸੌ ਰਹੇ ਤੇ ਅਰਾਮ ਕਰ ਰਹੇ ਹੋ? ਬਹੁਤ ਹੋ ਗਿਆ। ਮਨੁੱਖ ਦੇ ਪੁੱਤਰ ਦਾ ਪਾਪੀਆਂ ਹੱਥੀ ਫ਼ਡ਼ਵਾਏ ਜਾਣ ਦਾ ਵਕਤ ਆ ਗਿਆ ਹੈ।
IRVPA ਅਤੇ ਉਸ ਨੇ ਤੀਜੀ ਵਾਰ ਆ ਕੇ ਉਨ੍ਹਾਂ ਨੂੰ ਕਿਹਾ, ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਹੁਣ ਉਹ ਘੜੀ ਆ ਪਹੁੰਚੀ ਹੈ। ਵੇਖੋ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।