Bible Versions
Bible Books

Mark 14:58 (KJV) King James Version

Versions

PAV   ਭਈ ਅਸਾਂ ਉਹ ਨੂੰ ਇਹ ਆਖਦੇ ਸੁਣਿਆ ਜੋ ਮੈਂ ਇਸ ਹੈਕਲ ਨੂੰ ਜਿਹੜੀ ਹੱਥਾਂ ਨਾਲ ਬਣਾਈ ਹੋਈ ਹੈ ਢਾਹ ਦਿਆਂਗਾ ਅਰ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਨੂੰ ਬਿਨਾ ਹੱਥ ਲਾਏ ਬਣਾਵਾਂਗਾ
ERVPA   “ਅਸੀਂ ਇਸ ਆਦਮੀ ਨੂੰ ਇਹ ਕਹਿੰਦਿਆਂ ਸੁਣਿਆ, ‘ਮੈਂ ਇਸ ਮੰਦਰ ਨੂੰ, ਜੋ ਹੱਥਾਂ ਨਾਲ ਬਣਾਇਆ ਗਿਆ ਹੈ, ਢਾਹ ਦੇਵਾਂਗਾ ਅਤੇ ਇਸਦੀ ਜਗ੍ਹਾ, ਦੂਜਾ ਤਿੰਨਾਂ ਦਿਨਾਂ ਵਿੱਚ ਨਵਾਂ ਖਢ਼ਾ ਕਰ ਦੇਵਾਂਗਾ ਜਿਹਡ਼ਾ ਕਿ ਹੱਥਾਂ ਨਾਲ ਨਹੀਂ ਬਾਣਾਇਆ ਹੋਵੇਗਾ।”‘
IRVPA   ਜੋ ਅਸੀਂ ਉਹ ਨੂੰ ਇਹ ਆਖਦੇ ਸੁਣਿਆ ਜੋ ਮੈਂ ਇਸ ਹੈਕਲ ਨੂੰ ਜਿਹੜੀ ਹੱਥਾਂ ਨਾਲ ਬਣਾਈ ਹੋਈ ਹੈ ਢਾਹ ਦਿਆਂਗਾ ਅਤੇ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਨੂੰ ਬਿਨ੍ਹਾਂ ਹੱਥ ਲਾਏ ਬਣਾਵਾਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us