Versions
PAV ਕਿਉਂ ਜੋ ਕੰਗਾਲ ਸਦਾ ਤੁਹਾਡੇ ਨਾਲ ਹਨ ਅਤੇ ਜਾਂ ਚਾਹੋ ਤਾਂ ਉਨ੍ਹਾਂ ਦਾ ਭਲਾ ਕਰ ਸਕਦੇ ਹੋ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ।
ERVPA ਕਿਉਂਕਿ ਗਰੀਬ ਲੋਕ ਤਾਂ ਹਮੇਸ਼ਾ ਤੁਹਾਡੇ ਨਾਲ ਹੀ ਰਹਿਣੇ ਹਨ ਅਤੇ ਤੁਸੀਂ ਜਦੋਂ ਚਾਹੋਂ ਉਨ੍ਹਾਂ ਦੀ ਮਦਦ ਕਰ ਸਕਦੇ ਹੋ। ਪਰ ਮੈਂ ਹਮੇਸ਼ਾ ਤੁਹਾਡੇ ਕੋਲ ਨਹੀਂ ਰਹਿਣਾ।
IRVPA ਕਿਉਂ ਜੋ ਕੰਗਾਲ ਤਾਂ ਸਦਾ ਤੁਹਾਡੇ ਨਾਲ ਰਹਿੰਦੇ ਹਨ, ਅਤੇ ਤੁਸੀਂ ਜਦੋਂ ਚਾਹੋ ਉਦੋਂ ਉਨ੍ਹਾਂ ਦਾ ਭਲਾ ਕਰ ਸਕਦੇ ਹੋ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ।