Bible Versions
Bible Books

Mark 14:70 (KJV) King James Version

Versions

PAV   ਪਰ ਉਹ ਫੇਰ ਮੁੱਕਰ ਗਿਆ ਅਤੇ ਥੋੜੇ ਚਿਰ ਪਿੱਛੋਂ ਫੇਰ ਉਨ੍ਹਾਂ ਨੇ ਜਿਹੜੇ ਉੱਥੇ ਖੜੇ ਸਨ ਪਤਰਸ ਨੂੰ ਕਿਹਾ, ਸੱਚ ਮੁੱਚ ਤੂੰ ਉਨ੍ਹਾਂ ਵਿੱਚੋਂ ਹੈਂ ਕਿਉਂ ਜੋ ਤੂੰ ਗਲੀਲੀ ਹੈਂ
ERVPA   ਪਤਰਸ ਫ਼ਿਰ ਉਸਦੇ ਕਹਿਣੇ ਤੋਂ ਮੁਕ੍ਕਰ ਗਿਆ। ਕੁਝ ਦੇਰ ਬਾਦ, ਕੁਝ ਲੋਕ ਪਤਰਸ ਦੇ ਕੋਲ ਖਡ਼ੇ ਸਨ ਅਤੇ ਉਹ ਕਹਿਣ ਲੱਗੇ, “ਅਸੀਂ ਜਾਣਦੇ ਹਾਂ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ। ਕਿਉਂਕਿ ਤੂੰ ਗਲੀਲ ਤੋਂ ਹੈਂ।”
IRVPA   ਪਰ ਉਹ ਫੇਰ ਮੁੱਕਰ ਗਿਆ ਅਤੇ ਥੋੜ੍ਹੇ ਚਿਰ ਪਿੱਛੋਂ ਫੇਰ ਉਨ੍ਹਾਂ ਨੇ ਜਿਹੜੇ ਉੱਥੇ ਖੜੇ ਸਨ ਪਤਰਸ ਨੂੰ ਕਿਹਾ, ਸੱਚ-ਮੁੱਚ ਤੂੰ ਉਨ੍ਹਾਂ ਵਿੱਚੋਂ ਹੈਂ ਕਿਉਂ ਜੋ ਤੂੰ ਗਲੀਲੀ ਹੈਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us