Bible Versions
Bible Books

Mark 14:72 (KJV) King James Version

Versions

PAV   ਅਰ ਝੱਟ ਦੂਈ ਵਾਰ ਕੁੱਕੜ ਨੇ ਬਾਂਗ ਦਿੱਤੀ ਅਤੇ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਉਹ ਨੂੰ ਆਖੀ ਸੀ ਜੋ ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਅੱਗੇ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ਅਤੇ ਉਹ ਉਸ ਗੱਲ ਨੂੰ ਸੋਚ ਕੇ ਰੋਣ ਲੱਗਾ ।।
ERVPA   ਜਦੋਂ ਪਤਰਸ ਨੇ ਇਹ ਕਿਹਾ, “ਕੁੱਕਡ਼ ਨੇ ਦੂਜੀ ਬਾਂਗ ਦਿੱਤੀ। ਫ਼ਿਰ ਪਤਰਸ ਨੇ ਯਾਦ ਕੀਤਾ ਕਿ ਯਿਸੂ ਨੇ ਉਸਨੂੰ ਕੀ ਕਿਹਾ ਸੀ; ਕਿ ਕੁੱਕਡ਼ ਦੇ ਦੂਜੀ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰੀ ਮੁਕਰੇਂਗਾ ਇਹ ਕਹਿਕੇ ਕਿ ਮੈਂ ਯਿਸੂ ਨੂੰ ਨਹੀਂ ਜਾਣਦਾ।” ਤਦ ਪਤਰਸ ਬਡ਼ਾ ਦੁਖੀ ਹੋਇਆ ਅਤੇ ਰੋਣ ਲੱਗ ਪਿਆ।
IRVPA   ਅਤੇ ਝੱਟ ਦੂਜੀ ਵਾਰ ਮੁਰਗੇ ਨੇ ਬਾਂਗ ਦਿੱਤੀ ਅਤੇ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਉਹ ਨੂੰ ਆਖੀ ਸੀ ਜੋ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ਅਤੇ ਉਹ ਉਸ ਗੱਲ ਨੂੰ ਸੋਚ ਕੇ ਰੋਣ ਲੱਗਾ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us