Versions
PAV ਪਰ ਜਾਓ, ਉਹ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਥੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ
ERVPA ਹੁਣ ਜਾਵੋ ਅਤੇ ਉਸਦੇ ਚੇਲਿਆਂ ਨੂੰ ਆਖੋ ਕਿ, ਖਾਸ ਕਰ ਪਤਰਸ ਨੂੰ ਜਾਕੇ ਕਹੋ ਕਿ, ‘ਯਿਸੂ ਤੁਹਾਡੇ ਤੋਂ ਪਹਿਲਾਂ ਹੀ ਗਲੀਲ ਵਿੱਚ ਪਹੁੰਚਿਆ ਹੋਵੇਗਾ। ਤੁਸੀਂ ਉਸਨੂੰ ਉਥੇ ਵੇਖੋਂਗੇ ਜਿਵੇਂ ਕਿ ਉਸਨੇ ਖੁਦ ਤੁਹਾਨੂੰ ਦਸਿਆ ਸੀ।”‘
IRVPA ਪਰ ਜਾਓ, ਉਸ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈਂ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ।