Versions
PAV ਜਾਂ ਉਹ ਦੇ ਸਾਕਾਂ ਨੇ ਇਹ ਸੁਣਿਆ ਤਾਂ ਓਹ ਉਸ ਦੇ ਫੜਨ ਨੂੰ ਨਿੱਕਲੇ ਕਿਉਂ ਜੋ ਉਨ੍ਹਾਂ ਆਖਿਆ, ਉਹ ਆਪਣੇ ਆਪ ਤੋਂ ਬਾਹਰ ਹੋ ਗਿਆ!
ERVPA ਜਦੋਂ ਯਿਸੂ ਦੇ ਪਰਿਵਾਰ ਨੇ ਇਨ੍ਹਾਂ ਸਭ ਚੀਜ਼ਾਂ ਬਾਰੇ ਸੁਣਿਆ ਤਾਂ ਉਹ ਉਸਨੂੰ ਫ਼ਸਾਉਣ ਲਈ ਆਏ। ਕਿਉਂਕਿ ਲੋਕਾਂ ਨੇ ਆਖਿਆ ਕਿ ਉਹ ਆਪਣੀ ਸੁਧ-ਬੁਧ ਵਿੱਚ ਨਹੀਂ ਸੀ।
IRVPA ਜਦੋਂ ਉਹ ਦੇ ਰਿਸ਼ਤੇਦਾਰਾਂ ਨੇ ਇਹ ਸੁਣਿਆ ਤਾਂ ਉਹ ਉਸ ਨੂੰ ਫੜਨ ਲਈ ਨਿੱਕਲੇ ਕਿਉਂ ਜੋ ਉਨ੍ਹਾਂ ਨੇ ਆਖਿਆ, ਉਹ ਆਪਣੇ ਆਪ ਤੋਂ ਬਾਹਰ ਹੋ ਗਿਆ ਹੈ।