Bible Versions
Bible Books

Mark 4:12 (KJV) King James Version

Versions

PAV   ਓਹ ਵੇਖਦੇ ਹੋਏ ਤਾਂ ਵੇਖਣ ਪਰ ਬੁਝਣ ਨਹੀਂ, ਅਤੇ ਸੁਣਦੇ ਹੋਏ ਸੁਣਨ ਪਰ ਸਮਝਣ ਨਹੀਂ, ਮਤੇ ਓਹ ਮੁੜ ਆਉਣ, ਅਤੇ ਉਹਨਾਂ ਨੂੰ ਮਾਫੀਂ ਮਿਲੇ।।
ERVPA   ਮੈਂ ਇਉਂ ਕਰਦਾ ਹਾਂ ਤਾਂ ਜੋ: ‘ਉਹ ਤੱਕਦੇ ਰਹਿਣਗੇ ਪਰ ਕਦੇ ਵੀ ਨਹੀਂ ਵੇਖਣਗੇ। ਉਹ ਸੁਨਦੇ ਰਹਿਣਗੇ ਪਰ ਕਦੇ ਵੀ ਨਹੀਂ ਸਮਝਣਗੇ। ਜੇਕਰ ਉਨ੍ਹਾਂ ਨੇ ਵੇਖਿਆ ਅਤੇ ਸਮਝਿਆ ਹੁੰਦਾ ਤਾਂ ਸ਼ਾਇਦ ਉਹ ਪਰਮੇਸ਼ੁਰ ਵੱਲ ਮੁਡ਼ ਪੈਂਦੇ ਅਤੇ ਪਾਪਾਂ ਦੀ ਮਾਫ਼ੀ ਪ੍ਰਾਪਤ ਕਰ ਸਕਦੇ।”‘ਯਸਾਯਾਹ 6:9-10
IRVPA   ਉਹ ਵੇਖਦੇ ਹੋਏ ਵੇਖਣ ਤਾਂ ਸਹੀ ਪਰ ਬੁੱਝਣ ਨਾ,
ਅਤੇ ਸੁਣਦੇ ਹੋਏ ਸੁਣਨ ਪਰ ਸਮਝਣ ਨਾ,
ਕਿਤੇ ਇੰਝ ਨਾ ਹੋਵੇ ਜੋ ਉਹ ਮੁੜ ਆਉਣ, ਅਤੇ ਉਨ੍ਹਾ ਨੂੰ ਮਾਫ਼ੀ ਮਿਲੇ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us