Bible Versions
Bible Books

Matthew 11:11 (KJV) King James Version

Versions

PAV   ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਿਹੜੇ ਤੀਵੀਆਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵਾ ਨਾ ਉੱਠਿਆ ਪਰ ਜੋ ਸੁਰਗ ਦੇ ਰਾਜ ਵਿੱਚ ਛੋਟਾ ਹੈ ਸੋ ਉਸ ਤੋਂ ਵੱਡਾ ਹੈ
ERVPA   ਮੈਂ ਤੁਹਾਨੂੰ ਸੱਚ ਦੱਸਦਾ ਹਾਂ: ਸਾਰੇ ਆਦਮੀਆਂ ਵਿੱਚੋਂ, ਜਿਹਡ਼ੇ ਔਰਤਾਂ ਤੋਂ ਜੰਮੇ ਹਨ, ਕੋਈ ਵੀ ਯੂਹੰਨਾ ਬਪਤਿਸਮਾ ਦੇਣ ਵਾਲੇ ਤੋਂ ਵੱਡਾ ਨਹੀਂ ਹੈ। ਪਰ ਹਾਲੇ ਵੀ, ਜੋ ਸਵਰਗ ਦੇ ਰਾਜ ਵਿੱਚ ਨਿਗੂਣਾ ਹੈ ਉਹ ਯੂਹਾਂਨਾ ਤੋਂ ਵੱਡਾ ਹੈ।
IRVPA   ਮੈਂ ਤੁਹਾਨੂੰ ਸੱਚ ਆਖਦਾ ਹਾਂ; ਜਿਹੜੇ ਔਰਤਾਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵੀ ਨਹੀਂ ਹੋਇਆ, ਪਰ ਜਿਹੜਾ ਸਵਰਗ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us