Bible Versions
Bible Books

Matthew 11:19 (KJV) King James Version

Versions

PAV   ਮਨੁੱਖ ਦਾ ਪੁੱਤ੍ਰ ਖਾਂਦਾ ਪੀਂਦਾ ਆਇਆ ਅਤੇ ਓਹ ਆਖਦੇ ਹਨ, ਵੇਖੋ, ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਰ ਪਾਪੀਆਂ ਦਾ ਯਾਰ ਸੋ ਗਿਆਨ ਆਪਣੇ ਕਰਮਾਂ ਤੋਂ ਸੱਚਾ ਠਹਿਰਿਆ! ।।
ERVPA   ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਲੋਕ ਆਖਦੇ ਹਨ ਕਿ ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਤੇ ਪਾਪੀਆਂ ਦਾ ਯਾਰ ਹੈ! ਪਰ ਗਿਆਨ ਖੁਦ ਦੀਆਂ ਕਰਨੀਆਂ ਤੋਂ ਧਰਮੀ ਦਿਖਾਇਆ ਜਾਂਦਾ ਹੈ।”
IRVPA   ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਉਹ ਆਖਦੇ ਹਨ, ਵੇਖੋ ਇੱਕ ਪੇਟੂ ਅਤੇ ਸ਼ਰਾਬੀ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ। ਸੋ ਗਿਆਨ ਆਪਣੇ ਕੰਮਾਂ ਦੁਆਰਾ ਸੱਚਾ ਠਹਿਰਿਆ! PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us