Versions
PAV ਹਾਇ ਤੈਨੂੰ ਖੁਰਾਜ਼ੀਨ! ਹਾਇ ਤੈਨੂੰ ਬੈਤਸੈਦਾ! ਕਿਉਂਕਿ ਜਿਹੜੀਆਂ ਕਰਾਮਾਤਾਂ ਤੁਹਾਡੇ ਵਿੱਚ ਵਿਖਾਇਆ ਗਈਆਂ ਜੇ ਸੂਰ ਅਤੇ ਸੈਦਾ ਵਿੱਚ ਵਿਖਾਇਆ ਜਾਂਦੀਆਂ ਤਾਂ ਓਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੀ ਦੇ ਤੋਬਾ ਕਰ ਲੈਂਦੇ!
ERVPA ਯਿਸੂ ਨੇ ਕਿਹਾ, “ਤੇਰੇ ਲਈ ਇਹ ਬੁਰਾ ਹੋਵੇਗਾ ਖੁਰਾਜ਼ੀਨ! ਤੇਰੇ ਲਈ ਇਹ ਬੁਰਾ ਹੋਵੇਗਾ ਬੈਤਸੈਦਾ! ਤੁਹਾਡੇ ਵਿੱਚ ਮੈਂ ਬਹੁਤ ਕਰਿਸ਼ਮੇ ਕੀਤੇ। ਜੇਕਰ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ, ਤਾਂ ਬਹੁਤ ਪਹਿਲਾਂ ਉਨ੍ਹਾਂ ਲੋਕਾਂ ਨੇ ਆਪਣੇ ਜੀਵਨ ਬਦਲ ਲਏ ਹੁੰਦੇ।
IRVPA ਹੇ ਖੁਰਾਜ਼ੀਨ, ਤੇਰੇ ਉੱਤੇ ਹਾਏ! ਹੇ ਬੈਤਸੈਦਾ, ਤੇਰੇ ਉੱਤੇ ਅਫ਼ਸੋਸ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ!