Bible Versions
Bible Books

Matthew 11:25 (KJV) King James Version

Versions

PAV   ਉਸ ਵੇਲੇ ਯਿਸੂ ਨੇ ਅੱਗੋ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੈਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ ਅਤੇ ਉਨ੍ਹਾਂ ਨੂੰ ਨਿਆਣਿਆਂ ਉੱਤੇ ਪਰਗਟ ਕੀਤਾ
ERVPA   ਤਦ ਯਿਸੂ ਨੇ ਆਖਿਆ, “ਹੇ ਪਿਤਾ, ਸਵਰਗ ਅਤੇ ਧਰਤੀ ਦੇ ਪ੍ਰਭੂ, ਮੈਂ ਤੇਰੀ ਉਸਤਤਿ ਕਰਦਾ ਹਾਂ ਅਤੇ ਜੋ ਤੂੰ ਇਨ੍ਹਾਂ ਗੱਲਾਂ ਨੂੰ ਸਿਆਣੇ ਅਤੇ ਚੁਸਤ ਲੋਕਾਂ ਤੋਂ ਗੁਪਤ ਰੱਖਿਆ। ਪਰ ਤੂੰ ਇਹ ਗੱਲਾਂ ਆਮ ਆਦਮੀਆਂ ਨੂੰ ਪ੍ਰਗਟ ਕੀਤੀਆਂ ਹਨ।
IRVPA   {ਪਿਤਾ ਪੁੱਤਰ ਵਿੱਚ ਪ੍ਰਗਟ ਹੋਇਆ} PS ਉਸ ਵੇਲੇ ਯਿਸੂ ਨੇ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us