Versions
PAV ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜੋ ਕੁੱਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਸੋ ਯੂਹੰਨਾ ਨੂੰ ਜਾ ਦੱਸਿਓ
ERVPA ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾਕੇ ਯੂਹੰਨਾ ਨੂੰ ਆਖ ਦੇਣਾ,
IRVPA ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾ ਕੇ ਯੂਹੰਨਾ ਨੂੰ ਇਹ ਖ਼ਬਰ ਦੇ ਦੇਵੋ,