Bible Versions
Bible Books

Matthew 17:17 (KJV) King James Version

Versions

PAV   ਤਦ ਯਿਸੂ ਨੇ ਉੱਤਰ ਦਿੱਤਾ, ਹੇ ਬੇਪਰਤੀਤ ਅਤੇ ਅੜਬ ਪੀੜ੍ਹੀ ਕਦ ਤੋੜੀ ਮੈਂ ਤੁਹਾਡੇ ਸੰਗ ਰਹਾਂਗਾ? ਕਦ ਤੋੜੀ ਤੁਹਾਡੀ ਸਹਾਂਗਾ? ਉਹ ਨੂੰ ਐਥੇ ਮੇਰੇ ਕੋਲ ਲਿਆ
ERVPA   ਤਦ ਯਿਸੂ ਨੇ ਉੱਤਰ ਦਿੱਤਾ, “ਤੁਹਾਨੂੰ ਵਿਸ਼ਵਾਸ ਨਹੀਂ ਹੈ। ਤੁਹਾਡਾ ਜੀਵਨ ਢੰਗ ਗਲਤ ਹੈ। ਕਿੰਨਾ ਚਿਰ ਮੈਨੂੰ ਤੁਹਾਡੇ ਨਾਲ ਰਹਿਣਾ ਪਵੇਗਾ? ਕਿੰਨਾ ਚਿਰ ਮੈਂ ਤੁਹਾਡੇ ਨਾਲ ਸਬਰ ਤੋਂ ਕੰਮ ਲਵਾਂਗਾ। ਬੱਚੇ ਨੂੰ ਇਥੇ ਲਿਆਓ।”
IRVPA   ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਕਦੋਂ ਤੱਕ ਤੁਹਾਡੀ ਸਹਾਂਗਾ? ਉਹ ਨੂੰ ਇੱਥੇ ਮੇਰੇ ਕੋਲ ਲਿਆਓ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us