Versions
PAV ਉਹ ਦੇ ਨਾਲ ਯੇਸ਼ੂਆ ਦੇ ਪੁੱਤ੍ਰ ਏਜ਼ਰ ਨੇ ਜਿਹੜਾ ਮਿਸਪਾਹ ਦਾ ਸਰਦਾਰ ਸੀ ਉਹ ਨੇ ਦੂਜੇ ਹਿੱਸੇ ਦੀ ਸ਼ਸਤ੍ਰ ਖ਼ਾਨੇ ਦੀ ਚੜਾਈ ਦੇ ਸਾਹਮਣੇ ਦੇ ਮੋੜ ਤੀਕ ਦੀ ਮੁਰੰਮਤ ਕੀਤੀ
IRVPA ਉਸ ਤੋਂ ਅੱਗੇ ਯੇਸ਼ੂਆ ਦੇ ਪੁੱਤਰ ਏਜ਼ਰ ਨੇ ਜਿਹੜਾ ਮਿਸਪਾਹ ਦਾ ਹਾਕਮ ਸੀ, ਉਸ ਨੇ ਦੂਜੇ ਹਿੱਸੇ ਦੀ ਜੋ ਹਥਿਆਰ-ਘਰ ਦੀ ਚੜ੍ਹਾਈ ਤੋਂ ਸ਼ਹਿਰਪਨਾਹ ਦੇ ਸਾਹਮਣੇ ਦੇ ਮੋੜ ਤੱਕ ਹੈ, ਮੁਰੰਮਤ ਕੀਤੀ।