Versions
PAV ਫੇਰ ਮੂਸਾ ਨੇ ਆਖਿਆ, ਤੁਸੀਂ ਏਸ ਤੋਂ ਜਾਣ ਲਓਗੇ ਕਿ ਯਹੋਵਾਹ ਨੇ ਮੈਨੂੰ ਘੱਲਿਆ ਹੈ ਨਾ ਕਿ ਮੇਰੇ ਮਨ ਨੇ ਜੋ ਮੈਂ ਇਨ੍ਹਾਂ ਸਾਰਿਆਂ ਕੰਮਾਂ ਨੂੰ ਕਰਾਂ
IRVPA ਫੇਰ ਮੂਸਾ ਨੇ ਆਖਿਆ, ਤੁਸੀਂ ਇਸ ਤੋਂ ਜਾਣ ਲਵੋਗੇ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੈ, ਨਾ ਕਿ ਮੈਂ ਆਪਣੇ ਮਨ ਨਾਲ ਆਇਆ ਹਾਂ, ਜੋ ਮੈਂ ਇਨ੍ਹਾਂ ਸਾਰਿਆਂ ਕੰਮਾਂ ਨੂੰ ਕਰਾਂ।