Versions
PAV ਅਰਥਾਤ ਇਨ੍ਹਾਂ ਪਾਪੀਆਂ ਦੇ ਧੂਪਦਾਨ ਜਿਹੜੇ ਆਪਣੀਆਂ ਜਾਨਾਂ ਦੇ ਘਾਤੀ ਸਨ ਓਹਨਾਂ ਨੂੰ ਕੁੱਟ ਕੇ ਜਗਵੇਦੀ ਦੇ ਢੱਕਣ ਲਈ ਪੱਤ੍ਰ ਬਣਾਓ ਕਿਉਂ ਜੋ ਉਨ੍ਹਾਂ ਨੇ ਓਹਨਾਂ ਨੰ ਯਹੋਵਾਹ ਅੱਗੇ ਅਰਪਣ ਕੀਤਾ ਸੀ ਸੋ ਓਹ ਪਵਿੱਤਰ ਹਨ ਅਤੇ ਉਹ ਇਸਰਾਏਲੀਆਂ ਲਈ ਇੱਕ ਨਿਸ਼ਾਨ ਹੋਵੇਗਾ
IRVPA ਜਿਹਨਾਂ ਨੇ ਪਾਪ ਕਰਕੇ ਆਪਣੀ ਜਾਨ ਦਾ ਨੁਕਸਾਨ ਕੀਤਾ ਹੈ ਉਹਨਾਂ ਦੇ ਧੂਪਦਾਨਾਂ ਨੂੰ ਕੁੱਟ ਕੇ ਜਗਵੇਦੀ ਦੇ ਢੱਕਣ ਲਈ ਪੱਤਰ ਬਣਾਇਆ ਜਾਵੇ, ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਯਹੋਵਾਹ ਅੱਗੇ ਅਰਪਣ ਕੀਤਾ ਸੀ, ਇਸ ਲਈ ਉਹ ਪਵਿੱਤਰ ਹਨ ਅਤੇ ਉਹ ਇਸਰਾਏਲੀਆਂ ਦੇ ਲਈ ਇੱਕ ਨਿਸ਼ਾਨ ਹੋਵੇਗਾ।