Versions
PAV ਅਤੇ ਹਾਰੂਨ ਜਾਜਕ ਹੋਰ ਪਹਾੜ ਉੱਤੇ ਯਹੋਵਾਹ ਦੇ ਹੁਕਮ ਨਾਲ ਚੜ੍ਹਿਆ ਅਤੇ ਉੱਥੇ ਉਹ ਮਰ ਗਿਆ। ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਲੀਵੇਂ ਵਰਹੇ ਦੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਉਹ ਮਰ ਗਿਆ
IRVPA ਅਤੇ ਹਾਰੂਨ ਜਾਜਕ ਹੋਰ ਪਰਬਤ ਉੱਤੇ ਯਹੋਵਾਹ ਦੇ ਹੁਕਮ ਨਾਲ ਚੜ੍ਹਿਆ ਅਤੇ ਉੱਥੇ ਉਹ ਮਰ ਗਿਆ। ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਲੀਵੇਂ ਵਰ੍ਹੇ ਦੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਉਹ ਮਰ ਗਿਆ