Versions
PAV ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ
ERVPA ਕਿਉਂਕਿ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਇੱਛਾ ਤੇ ਸ਼ਕਤੀ ਉਸਦੇ ਚੰਗੇ ਉਦੇਸ਼ ਅਨੁਸਾਰ ਕੰਮ ਕਰਨ ਲਈ ਦਿੰਦਾ ਹੈ।
IRVPA ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ।