Bible Versions
Bible Books

Philippians 3:9 (KJV) King James Version

Versions

PAV   ਅਤੇ ਮੈਂ ਉਸ ਵਿੱਚ ਪਾਇਆ ਜਾਵਾਂ ਅਤੇ ਮੇਰੇ ਆਪਣੇ ਧਰਮ ਸਹਿਤ ਜਿਹੜਾ ਸ਼ਰਾ ਤੋਂ ਹੁੰਦਾ ਹੈ ਸਗੋਂ ਉਸ ਧਰਮ ਸਹਿਤ ਜਿਹੜਾ ਮਸੀਹ ਉੱਤੇ ਨਿਹਚਾ ਕਰਨ ਤੋਂ ਪਾਈਦਾ ਹੈ ਅਰਥਾਤ ਉਸ ਧਰਮ ਸਹਿਤ ਜਿਹੜਾ ਪਰਮੇਸ਼ੁਰ ਦੀ ਵੱਲੋਂ ਨਿਹਚਾ ਦੇ ਰਾਹੀਂ ਪਰਾਪਤ ਹੁੰਦਾ ਹੈ
ERVPA   ਇਹ ਮੈਨੂੰ ਮਸੀਹ ਵਿੱਚ ਅਤੇ ਧਰਮੀ ਹੋਣ ਵਿੱਚ ਮਦਦ ਕਰਦਾ ਹੈ। ਇਹ ਧਾਰਮਿਕਤਾ ਸ਼ਰ੍ਹਾ ਦਾ ਅਨੁਸਰਣ ਕਰਨ ਤੋਂ ਨਹੀਂ ਆਉਂਦੀ, ਸਗੋਂ ਨਿਹਚਾ ਰਾਹੀਂ ਪਰਮੇਸ਼ੁਰ ਵੱਲੋਂ ਆਉਂਦੀ ਹੈ। ਪਰਮੇਸ਼ੁਰ ਮੈਨੂੰ ਮਸੀਹ ਵਿੱਚ ਮੇਰੇ ਵਿਸ਼ਵਾਸ ਰਾਹੀਂ ਧਰਮੀ ਬਣਾਉਂਦਾ ਹੈ।
IRVPA   ਅਤੇ ਮੈਂ ਉਸ ਵਿੱਚ ਪਾਇਆ ਜਾਂਵਾਂ, ਅਤੇ ਮੇਰੀ ਆਪਣੀ ਧਾਰਮਿਕਤਾ ਨਾਲ ਨਹੀਂ, ਜਿਹੜਾ ਬਿਵਸਥਾ ਤੋਂ ਹੁੰਦੀ ਹੈ, ਸਗੋਂ ਉਸ ਧਾਰਮਿਕਤਾ ਦੇ ਨਾਲ, ਜੋ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਪ੍ਰਾਪਤ ਹੁੰਦੀ ਹੈ, ਅਤੇ ਉਸ ਧਾਰਮਿਕਤਾ ਨਾਲ ਜੋ ਪਰਮੇਸ਼ੁਰ ਦੀ ਵੱਲੋਂ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਹੁੰਦੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us