Versions
PAV ਮੇਰੇ ਦਿਲ ਨੂੰ ਕਿਸੀ ਬੁਰੀ ਗੱਲ ਵੱਲ ਨਾ ਮੋੜ, ਭਈ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇਹ
IRVPA ਮੇਰੇ ਦਿਲ ਨੂੰ ਕਿਸੇ ਬੁਰੀ ਗੱਲ ਵੱਲ ਨਾ ਮੋੜ, ਕਿ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇ!